ਲੂਕਾ ਦੀ ਇੰਜੀਲ 3:14 - Punjabi Standard Bible14 ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ, “ਅਸੀਂ ਕੀ ਕਰੀਏ?” ਉਸ ਨੇ ਉਨ੍ਹਾਂ ਨੂੰ ਕਿਹਾ, “ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਹੀ ਝੂਠਾ ਦੋਸ਼ ਲਾਓ ਅਤੇ ਆਪਣੀ ਤਨਖਾਹ ਵਿੱਚ ਸੰਤੁਸ਼ਟ ਰਹੋ।” Sien die hoofstukਪਵਿੱਤਰ ਬਾਈਬਲ O.V. Bible (BSI)14 ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)14 ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ, “ਅਸੀਂ ਕੀ ਕਰੀਏ ?” ਉਸ ਨੇ ਉਹਨਾਂ ਨੂੰ ਕਿਹਾ, “ਕਿਸੇ ਉੱਤੇ ਅੱਤਿਆਚਾਰ ਨਾ ਕਰੋ । ਕਿਸੇ ਉੱਤੇ ਝੂਠੇ ਦੋਸ਼ ਲਾ ਕੇ ਰਿਸ਼ਵਤ ਨਾ ਲਵੋ । ਆਪਣੀ ਤਨਖ਼ਾਹ ਨਾਲ ਸੰਤੁਸ਼ਟ ਰਹੋ ।” Sien die hoofstukਪੰਜਾਬੀ ਮੌਜੂਦਾ ਤਰਜਮਾ14 ਕੁਝ ਸਿਪਾਹੀਆਂ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਉਹਨਾਂ ਉੱਤੇ ਝੂਠਾ ਇਲਜ਼ਾਮ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।” Sien die hoofstukਪਵਿੱਤਰ ਬਾਈਬਲ14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।” Sien die hoofstuk |