Aanlyn Bybel

- Advertensies -




ਲੂਕਾ ਦੀ ਇੰਜੀਲ 3:16 - Punjabi Standard Bible

16 ਤਾਂ ਯੂਹੰਨਾ ਨੇ ਸਾਰਿਆਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਆ ਰਿਹਾ ਹੈ ਉਹ ਮੇਰੇ ਤੋਂ ਵੱਧ ਸਾਮਰਥੀ ਹੈ; ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਯੂਹੰਨਾ ਨੇ ਉਹਨਾਂ ਨੂੰ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਮੇਰੇ ਬਾਅਦ ਇੱਕ ਮੇਰੇ ਤੋਂ ਵੱਧ ਸ਼ਕਤੀਮਾਨ ਆ ਰਹੇ ਹਨ, ਮੈਂ ਉਹਨਾਂ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ । ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਯੋਹਨ ਨੇ ਉਨ੍ਹਾਂ ਸਾਰੀਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ

16 ਫ਼ਿਰ ਯੂਹੰਨਾ ਨੇ ਸਾਰਿਆਂ ਨੂੰ ਜਵਾਬ ਦਿੱਤਾ, “ਮੈਂ ਤਾਂ ਤੁਹਾਨੂੰ ਪਾਣੀ ਵਿੱਚ ਬਪਤਿਸਮਾ ਦਿੰਦਾ ਹਾਂ, ਪਰ ਮੇਰੇ ਤੋਂ ਬਾਦ ਜਿਹੜਾ ਮਨੁੱਖ ਆ ਰਿਹਾ ਹੈ ਉਹ ਮੇਰੇ ਤੋਂ ਕਿਤੇ ਵਡੇਰੇ ਤੇ ਉੱਚੇ ਕੰਮ ਕਰੇਗਾ। ਮੈਂ ਤਾਂ ਉਸਦੀ ਜੁੱਤੀ ਦਾ ਤਸਮਾ ਖੋਲਣ ਦੇ ਜੋਗ ਵੀ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

Sien die hoofstuk Kopieer




ਲੂਕਾ ਦੀ ਇੰਜੀਲ 3:16

Volg ons:

Advertensies


Advertensies