Aanlyn Bybel

- Advertensies -




ਲੂਕਾ ਦੀ ਇੰਜੀਲ 3:20 - Punjabi Standard Bible

20 ਤਾਂ ਹੇਰੋਦੇਸ ਨੇ ਇਨ੍ਹਾਂ ਸਭ ਕੰਮਾਂ ਦੇ ਨਾਲ-ਨਾਲ ਇਹ ਵੀ ਕੀਤਾ ਕਿ ਯੂਹੰਨਾ ਨੂੰ ਕੈਦਖ਼ਾਨੇ ਵਿੱਚ ਬੰਦ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਇਸ ਲਈ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਵਿੱਚ ਬੰਦ ਕਰ ਦਿੱਤਾ ਅਤੇ ਆਪਣੇ ਬੁਰੇ ਕੰਮਾਂ ਵਿੱਚ ਇੱਕ ਹੋਰ ਬੁਰੇ ਕੰਮ ਦਾ ਵਾਧਾ ਕਰ ਲਿਆ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ

20 ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ।

Sien die hoofstuk Kopieer




ਲੂਕਾ ਦੀ ਇੰਜੀਲ 3:20

Volg ons:

Advertensies


Advertensies