Aanlyn Bybel

- Advertensies -




ਲੂਕਾ ਦੀ ਇੰਜੀਲ 3:23 - Punjabi Standard Bible

23 ਜਦੋਂ ਯਿਸੂ ਨੇ ਆਪਣੀ ਸੇਵਾ ਅਰੰਭ ਕੀਤੀ ਤਾਂ ਉਹ ਲਗਭਗ ਤੀਹ ਸਾਲ ਦਾ ਸੀ ਅਤੇ ਜਿਵੇਂ ਉਸ ਦੇ ਬਾਰੇ ਸਮਝਿਆ ਜਾਂਦਾ ਸੀ, ਉਹ ਯੂਸੁਫ਼ ਦਾ ਪੁੱਤਰ ਸੀ ਅਤੇ ਯੂਸੁਫ਼ ਏਲੀ ਦਾ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

23 ਜਦੋਂ ਯਿਸੂ ਨੇ ਆਪਣੀ ਸੇਵਾ ਸ਼ੁਰੂ ਕੀਤੀ ਤਦ ਉਹ ਲਗਭਗ ਤੀਹ ਸਾਲ ਦੇ ਸਨ । ਲੋਕ ਮੰਨਦੇ ਸਨ ਕਿ ਯਿਸੂ ਯੂਸਫ਼ ਦੇ ਪੁੱਤਰ ਸਨ ਅਤੇ ਯੂਸਫ਼ ਹੇਲੀ ਦਾ ਪੁੱਤਰ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

23 ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦੇ ਸੀ। ਉਹ ਇੱਕ ਪੁੱਤਰ ਸੀ, ਇਸ ਲਈ ਸਮਝਿਆ ਜਾਂਦਾ ਸੀ ਉਹ ਯੋਸੇਫ਼ ਦੇ ਪੁੱਤਰ ਹਨ। ਯੋਸੇਫ਼ ਹੇਲੀ ਦੇ,

Sien die hoofstuk Kopieer

ਪਵਿੱਤਰ ਬਾਈਬਲ

23 ਜਦੋਂ ਯਿਸੂ ਨੇ ਉਪਦੇਸ਼ ਦੇਣੇ ਸ਼ੁਰੂ ਕੀਤੇ, ਉਸ ਵਕਤ ਉਹ ਤਕਰੀਬਨ ਤੀਹ ਕੁ ਸਾਲਾਂ ਦਾ ਸੀ। ਉਹ ਯੂਸੁਫ਼ ਦਾ ਪੁੱਤਰ ਮੰਨਿਆ ਜਾਂਦਾ ਸੀ। ਜੋ ਕਿ ਹੇਲੀ ਦਾ ਪੁੱਤਰ ਸੀ।

Sien die hoofstuk Kopieer




ਲੂਕਾ ਦੀ ਇੰਜੀਲ 3:23

Volg ons:

Advertensies


Advertensies