ਲੂਕਾ ਦੀ ਇੰਜੀਲ 3:3 - Punjabi Standard Bible3 ਉਹ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਜਾ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਨ ਲੱਗਾ, Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)3 ਉਹ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਗਿਆ ਅਤੇ ਲੋਕਾਂ ਨੂੰ ਇਸ ਤਰ੍ਹਾਂ ਉਪਦੇਸ਼ ਦਿੱਤਾ, “ਆਪਣੇ ਬੁਰੇ ਕੰਮਾਂ ਨੂੰ ਛੱਡੋ ਅਤੇ ਬਪਤਿਸਮਾ ਲਓ, ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ3 ਯੋਹਨ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ, ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ। Sien die hoofstukਪਵਿੱਤਰ ਬਾਈਬਲ3 ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ। Sien die hoofstuk |