Aanlyn Bybel

- Advertensies -




ਲੂਕਾ ਦੀ ਇੰਜੀਲ 4:10 - Punjabi Standard Bible

10 ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, ‘ਪਰਮੇਸ਼ਰ ਆਪਣੇ ਸਵਰਗਦੂਤਾਂ ਨੂੰ ਤੇਰੇ ਲਈ ਇਹ ਹੁਕਮ ਦੇਵੇਗਾ ਕਿ ਉਹ ਤੇਰੀ ਸੁਰੱਖਿਆ ਕਰਨ ।’

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ;

Sien die hoofstuk Kopieer

ਪਵਿੱਤਰ ਬਾਈਬਲ

10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’

Sien die hoofstuk Kopieer




ਲੂਕਾ ਦੀ ਇੰਜੀਲ 4:10

Volg ons:

Advertensies


Advertensies