ਲੂਕਾ ਦੀ ਇੰਜੀਲ 4:11 - Punjabi Standard Bible11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।” Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਨਾਲ ਹੀ ਇਹ ਵੀ ਲਿਖਿਆ ਹੈ, ‘ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ ਕਿ ਕਿਤੇ ਤੇਰੇ ਪੈਰਾਂ ਨੂੰ ਸੱਟ ਨਾ ਲੱਗੇ ।’” Sien die hoofstukਪੰਜਾਬੀ ਮੌਜੂਦਾ ਤਰਜਮਾ11 ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ” Sien die hoofstukਪਵਿੱਤਰ ਬਾਈਬਲ11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’” Sien die hoofstuk |