ਲੂਕਾ ਦੀ ਇੰਜੀਲ 4:13 - Punjabi Standard Bible13 ਜਦੋਂ ਸ਼ੈਤਾਨ ਹਰ ਤਰ੍ਹਾਂ ਦਾ ਪਰਤਾਵਾ ਕਰ ਚੁੱਕਾ ਤਾਂ ਕੁਝ ਸਮੇਂ ਲਈ ਉਸ ਕੋਲੋਂ ਚਲਾ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)13 ਅਰ ਸ਼ਤਾਨ ਜਾਂ ਸਾਰਾ ਪਰਤਾਵਾ ਕਰ ਹਟਿਆ ਤਾਂ ਕੁਝ ਚਿਰ ਤੀਕਰ ਉਸ ਕੋਲੋਂ ਦੂਰ ਰਿਹਾ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)13 ਫਿਰ ਜਦੋਂ ਸ਼ੈਤਾਨ ਨੇ ਪੂਰੀ ਤਰ੍ਹਾਂ ਯਿਸੂ ਨੂੰ ਪਰਤਾ ਲਿਆ ਤਾਂ ਉਹ ਕੁਝ ਸਮੇਂ ਦੇ ਲਈ ਉਹਨਾਂ ਕੋਲੋਂ ਚਲਾ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ13 ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ, ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ। Sien die hoofstukਪਵਿੱਤਰ ਬਾਈਬਲ13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ। Sien die hoofstuk |