Aanlyn Bybel

- Advertensies -




ਲੂਕਾ ਦੀ ਇੰਜੀਲ 4:2 - Punjabi Standard Bible

2 ਅਤੇ ਚਾਲੀ ਦਿਨ ਸ਼ੈਤਾਨ ਉਸ ਨੂੰ ਪਰਤਾਉਂਦਾ ਰਿਹਾ; ਉਨ੍ਹਾਂ ਦਿਨਾਂ ਵਿੱਚ ਉਸ ਨੇ ਕੁਝ ਨਾ ਖਾਧਾ ਅਤੇ ਜਦੋਂ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਜਿੱਥੇ ਸ਼ੈਤਾਨ ਨੇ ਉਹਨਾਂ ਨੂੰ ਚਾਲੀ ਦਿਨ ਤੱਕ ਪਰਤਾਇਆ । ਉਹਨਾਂ ਦਿਨਾਂ ਵਿੱਚ ਯਿਸੂ ਨੇ ਕੁਝ ਨਾ ਖਾਧਾ । ਇਸ ਲਈ ਚਾਲੀ ਦਿਨਾਂ ਦੇ ਬਾਅਦ ਉਹਨਾਂ ਨੂੰ ਭੁੱਖ ਲੱਗੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਜਿੱਥੇ ਉਹ ਚਾਲ੍ਹੀ ਦਿਨਾਂ ਤੱਕ ਦੁਸ਼ਟ ਦੇ ਦੁਆਰਾ ਪਰਤਾਇਆ ਗਿਆ। ਉਸ ਨੇ ਉਨ੍ਹਾਂ ਦਿਨਾਂ ਵਿੱਚ ਕੁਝ ਨਾ ਖਾਧਾ, ਅਤੇ ਇਸ ਦੇ ਅੰਤ ਵਿੱਚ ਉਸ ਨੂੰ ਭੁੱਖ ਲੱਗੀ।

Sien die hoofstuk Kopieer

ਪਵਿੱਤਰ ਬਾਈਬਲ

2 ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ।

Sien die hoofstuk Kopieer




ਲੂਕਾ ਦੀ ਇੰਜੀਲ 4:2

Volg ons:

Advertensies


Advertensies