ਲੂਕਾ ਦੀ ਇੰਜੀਲ 4:20 - Punjabi Standard Bible20 ਫਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਸਭਾ-ਘਰ ਵਿੱਚ ਸਾਰਿਆਂ ਦੀਆਂ ਅੱਖਾਂ ਉਸੇ ਉੱਤੇ ਲੱਗੀਆਂ ਹੋਈਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਪੋਥੀ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਰ ਸਭਨਾਂ ਦੀਆਂ ਅੱਖਾਂ ਜਿਹੜੇ ਸਮਾਜ ਵਿੱਚ ਹਾਜ਼ਰ ਸਨ ਉਸ ਤੇ ਲੱਗੀਆਂ ਹੋਈਆਂ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)20 ਫਿਰ ਯਿਸੂ ਨੇ ਸਕ੍ਰੋਲ ਲਪੇਟ ਕੇ ਸੇਵਕ ਨੂੰ ਦੇ ਦਿੱਤਾ ਅਤੇ ਆਪਣੀ ਥਾਂ ਉੱਤੇ ਬੈਠ ਗਏ । ਪ੍ਰਾਰਥਨਾ ਘਰ ਵਿੱਚ ਬੈਠੇ ਸਾਰੇ ਲੋਕ ਬੜੇ ਧਿਆਨ ਨਾਲ ਉਹਨਾਂ ਵੱਲ ਦੇਖ ਰਹੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ20 ਫੇਰ ਉਹਨਾਂ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ। Sien die hoofstukਪਵਿੱਤਰ ਬਾਈਬਲ20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ। Sien die hoofstuk |