Aanlyn Bybel

- Advertensies -




ਲੂਕਾ ਦੀ ਇੰਜੀਲ 4:21 - Punjabi Standard Bible

21 ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ,“ਅੱਜ ਤੁਹਾਡੇ ਸੁਣਦਿਆਂ ਇਹ ਲਿਖਤ ਪੂਰੀ ਹੋਈ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ ਕਿ ਇਹ ਲਿਖਤ ਅੱਜ ਤੁਹਾਡੇ ਕੰਨਾਂ ਵਿੱਚ ਪੂਰੀ ਹੋਈ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਯਿਸੂ ਨੇ ਉਹਨਾਂ ਲੋਕਾਂ ਨੂੰ ਕਿਹਾ, “ਅੱਜ ਪਵਿੱਤਰ-ਗ੍ਰੰਥ ਦੀ ਇਹ ਲਿਖਤ ਤੁਹਾਡੇ ਸਾਹਮਣੇ ਪੂਰੀ ਹੋਈ ਹੈ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”

Sien die hoofstuk Kopieer

ਪਵਿੱਤਰ ਬਾਈਬਲ

21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 4:21

Volg ons:

Advertensies


Advertensies