ਲੂਕਾ ਦੀ ਇੰਜੀਲ 4:22 - Punjabi Standard Bible22 ਸਭ ਲੋਕ ਉਸ ਦੀ ਪ੍ਰਸ਼ੰਸਾ ਕਰਨ ਅਤੇ ਉਸ ਦੇ ਮੂੰਹੋਂ ਨਿੱਕਲਣ ਵਾਲੇ ਕਿਰਪਾ ਦੇ ਵਚਨਾਂ ਤੋਂ ਹੈਰਾਨ ਹੋ ਕੇ ਕਹਿਣ ਲੱਗੇ, “ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?” Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਸਭਨਾਂ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਉਨ੍ਹਾਂ ਕਿਰਪਾ ਦੀਆਂ ਗੱਲਾਂ ਤੋਂ ਜੋ ਉਹ ਦੇ ਮੂਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਕਿਹਾ, ਭਲਾ, ਇਹ ਯੂਸੁਫ਼ ਦਾ ਪੁੱਤ੍ਰ ਨਹੀਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? Sien die hoofstukਪਵਿੱਤਰ ਬਾਈਬਲ (Revised Common Language North American Edition)22 ਸਾਰੇ ਲੋਕਾਂ ਨੇ ਯਿਸੂ ਦੀ ਤਾਰੀਫ਼ ਕੀਤੀ ਅਤੇ ਉਹਨਾਂ ਦੇ ਮੂੰਹ ਵਿੱਚੋਂ ਨਿੱਕਲੇ ਕਿਰਪਾ ਦੇ ਵਚਨਾਂ ਨੂੰ ਸੁਣ ਕੇ ਹੈਰਾਨ ਹੋ ਕੇ ਕਹਿਣ ਲੱਗੇ, “ਕੀ ਇਹ ਯੂਸਫ਼ ਦਾ ਪੁੱਤਰ ਨਹੀਂ ਹੈ ?” Sien die hoofstukਪੰਜਾਬੀ ਮੌਜੂਦਾ ਤਰਜਮਾ22 ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸਦੇ ਮੂੰਹੋਂ ਨਿਕਲਣ ਵਾਲਿਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?” Sien die hoofstukਪਵਿੱਤਰ ਬਾਈਬਲ22 ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?” Sien die hoofstuk |