Aanlyn Bybel

- Advertensies -




ਲੂਕਾ ਦੀ ਇੰਜੀਲ 4:24 - Punjabi Standard Bible

24 ਉਸ ਨੇ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਕੋਈ ਨਬੀ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਉਸ ਨੇ ਕਿਹਾ. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਕੋਈ ਨਬੀ ਆਪਣੇ ਦੇਸ ਵਿੱਚ ਪਰਵਾਨ ਨਹੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

24 ਯਿਸੂ ਨੇ ਇਹ ਵੀ ਕਿਹਾ, “ਨਬੀ ਦਾ ਉਸ ਦੇ ਆਪਣੇ ਸ਼ਹਿਰ ਵਿੱਚ ਸੁਆਗਤ ਨਹੀਂ ਹੁੰਦਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

24 ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।

Sien die hoofstuk Kopieer

ਪਵਿੱਤਰ ਬਾਈਬਲ

24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।

Sien die hoofstuk Kopieer




ਲੂਕਾ ਦੀ ਇੰਜੀਲ 4:24

Volg ons:

Advertensies


Advertensies