ਲੂਕਾ ਦੀ ਇੰਜੀਲ 4:28 - Punjabi Standard Bible28 ਇਹ ਗੱਲਾਂ ਸੁਣਦੇ ਹੀ ਸਭਾ-ਘਰ ਵਿੱਚ ਸਭ ਕ੍ਰੋਧ ਨਾਲ ਭਰ ਗਏ Sien die hoofstukਪਵਿੱਤਰ ਬਾਈਬਲ O.V. Bible (BSI)28 ਸੋ ਜਿਹੜੇ ਸਮਾਜ ਵਿੱਚ ਸਨ ਓਹ ਸਭ ਇਨ੍ਹਾਂ ਗੱਲਾਂ ਨੂੰ ਸੁਣਦੇ ਹੀ ਕ੍ਰੋਧ ਨਾਲ ਭਰ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। Sien die hoofstukਪਵਿੱਤਰ ਬਾਈਬਲ (Revised Common Language North American Edition)28 ਜਿੰਨੇ ਲੋਕ ਉਸ ਵੇਲੇ ਪ੍ਰਾਰਥਨਾ ਘਰ ਵਿੱਚ ਸਨ, ਉਹ ਸਾਰੇ ਯਿਸੂ ਦੀਆਂ ਗੱਲਾਂ ਸੁਣ ਕੇ ਗੁੱਸੇ ਨਾਲ ਭਰ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ28 ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ। Sien die hoofstukਪਵਿੱਤਰ ਬਾਈਬਲ28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ। Sien die hoofstuk |