ਲੂਕਾ ਦੀ ਇੰਜੀਲ 4:29 - Punjabi Standard Bible29 ਅਤੇ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਉਸ ਪਹਾੜ ਦੀ ਟੀਸੀ ਉੱਤੇ ਲੈ ਗਏ ਜਿਸ ਉੱਤੇ ਉਨ੍ਹਾਂ ਦਾ ਨਗਰ ਵੱਸਿਆ ਹੋਇਆ ਸੀ ਤਾਂਕਿ ਉਸ ਨੂੰ ਹੇਠਾਂ ਸੁੱਟ ਦੇਣ। Sien die hoofstukਪਵਿੱਤਰ ਬਾਈਬਲ O.V. Bible (BSI)29 ਅਰ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਟੀਸੀ ਉੱਤੇ ਜਿਸ ਤੇ ਉਨ੍ਹਾਂ ਦਾ ਨਗਰ ਬਣਿਆ ਹੋਇਆ ਸੀ ਲੈ ਚੱਲੇ ਜੋ ਉਹ ਨੂੰ ਸਿਰ ਪਰਨੇ ਡੇਗ ਦੇਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। Sien die hoofstukਪਵਿੱਤਰ ਬਾਈਬਲ (Revised Common Language North American Edition)29 ਉਹ ਉੱਠੇ ਅਤੇ ਯਿਸੂ ਨੂੰ ਖਿੱਚ ਕੇ ਸ਼ਹਿਰ ਤੋਂ ਬਾਹਰ ਉਸ ਪਹਾੜ ਦੀ ਚੋਟੀ ਉੱਤੇ ਲੈ ਗਏ ਜਿਸ ਉੱਤੇ ਉਹਨਾਂ ਦਾ ਸ਼ਹਿਰ ਵਸਿਆ ਹੋਇਆ ਸੀ ਕਿ ਉਹ ਯਿਸੂ ਨੂੰ ਹੇਠਾਂ ਸੁੱਟਣ । Sien die hoofstukਪੰਜਾਬੀ ਮੌਜੂਦਾ ਤਰਜਮਾ29 ਉਹ ਖੜ੍ਹੇ ਹੋ ਗਏ ਅਤੇ ਯਿਸ਼ੂ ਨੂੰ ਨਗਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਹਨਾਂ ਨੂੰ ਉਸ ਪਹਾੜ ਦੀ ਟੀਸੀ ਤੇ ਲੈ ਗਏ ਜਿੱਥੇ ਉਹ ਨਗਰ ਬਣਿਆ ਹੋਇਆ ਸੀ, ਤਾਂ ਜੋ ਉਹਨਾਂ ਨੂੰ ਉੱਥੋਂ ਸੁੱਟ ਦਿੱਤਾ ਜਾਵੇ। Sien die hoofstukਪਵਿੱਤਰ ਬਾਈਬਲ29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ। Sien die hoofstuk |