ਲੂਕਾ ਦੀ ਇੰਜੀਲ 4:31 - Punjabi Standard Bible31 ਫਿਰ ਉਹ ਗਲੀਲ ਦੇ ਕਫ਼ਰਨਾਹੂਮ ਨਗਰ ਨੂੰ ਆਇਆ ਅਤੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣ ਲੱਗਾ। Sien die hoofstukਪਵਿੱਤਰ ਬਾਈਬਲ O.V. Bible (BSI)31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆਣ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ। Sien die hoofstukਪਵਿੱਤਰ ਬਾਈਬਲ (Revised Common Language North American Edition)31 ਯਿਸੂ ਗਲੀਲ ਦੇ ਸ਼ਹਿਰ ਕਫ਼ਰਨਾਹੂਮ ਵਿੱਚ ਆਏ । ਉੁੱਥੇ ਉਹ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਜਾ ਕੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ । Sien die hoofstukਪੰਜਾਬੀ ਮੌਜੂਦਾ ਤਰਜਮਾ31 ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਵਿੱਚ ਗਏ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿੱਖੋਣ ਲੱਗਾ। Sien die hoofstukਪਵਿੱਤਰ ਬਾਈਬਲ31 ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। Sien die hoofstuk |