ਲੂਕਾ ਦੀ ਇੰਜੀਲ 4:32 - Punjabi Standard Bible32 ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ, ਕਿਉਂਕਿ ਉਸ ਦਾ ਵਚਨ ਅਧਿਕਾਰ ਨਾਲ ਸੀ। Sien die hoofstukਪਵਿੱਤਰ ਬਾਈਬਲ O.V. Bible (BSI)32 ਅਰ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਦਾ ਬਚਨ ਇਖ਼ਤਿਆਰ ਨਾਲ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)32 ਲੋਕ ਉਹਨਾਂ ਦੀ ਸਿੱਖਿਆ ਸੁਣ ਕੇ ਹੈਰਾਨ ਰਹਿ ਗਏ ਕਿਉਂਕਿ ਉਹ ਪੂਰੇ ਅਧਿਕਾਰ ਨਾਲ ਬੋਲਦੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ32 ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਹਨਾਂ ਦੇ ਸ਼ਬਦਾਂ ਵਿੱਚ ਅਧਿਕਾਰ ਸੀ। Sien die hoofstukਪਵਿੱਤਰ ਬਾਈਬਲ32 ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ। Sien die hoofstuk |