Aanlyn Bybel

- Advertensies -




ਲੂਕਾ ਦੀ ਇੰਜੀਲ 4:4 - Punjabi Standard Bible

4 ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਲਿਖਿਆ ਹੈ:‘ਮਨੁੱਖ ਸਿਰਫ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ’।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ, ‘ਮਨੁੱਖ ਕੇਵਲ ਰੋਟੀ ਨਾਲ ਹੀ ਜਿਊਂਦਾ ਨਹੀਂ ਰਹੇਗਾ ।’”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’”

Sien die hoofstuk Kopieer

ਪਵਿੱਤਰ ਬਾਈਬਲ

4 ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’”

Sien die hoofstuk Kopieer




ਲੂਕਾ ਦੀ ਇੰਜੀਲ 4:4

Volg ons:

Advertensies


Advertensies