Aanlyn Bybel

- Advertensies -




ਲੂਕਾ ਦੀ ਇੰਜੀਲ 4:40 - Punjabi Standard Bible

40 ਜਦੋਂ ਸੂਰਜ ਛੁਪ ਗਿਆ ਤਾਂ ਉਹ ਸਭ ਆਪਣੇ ਰੋਗੀਆਂ ਨੂੰ ਜਿਹੜੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਸਨ ਯਿਸੂ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

40 ਫੇਰ ਆਥੁਣ ਵੇਲੇ ਓਹ ਸਾਰੇ ਜਿਨ੍ਹਾਂ ਦੇ ਭਾਂਤ ਭਾਂਤ ਦੇ ਰੋਗੀ ਸਨ ਉਨ੍ਹਾਂ ਨੂੰ ਉਸ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

40 ਜਦੋਂ ਸ਼ਾਮ ਹੋ ਗਈ ਤਾਂ ਲੋਕ ਕਈ ਪ੍ਰਕਾਰ ਦੇ ਬਿਮਾਰਾਂ ਨੂੰ ਯਿਸੂ ਦੇ ਕੋਲ ਲਿਆਏ । ਯਿਸੂ ਨੇ ਹਰ ਬਿਮਾਰ ਉੱਤੇ ਹੱਥ ਰੱਖ ਕੇ ਉਹਨਾਂ ਨੂੰ ਚੰਗਾ ਕੀਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

40 ਸੂਰਜ ਡੁੱਬਣ ਵੇਲੇ, ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ

40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।

Sien die hoofstuk Kopieer




ਲੂਕਾ ਦੀ ਇੰਜੀਲ 4:40

Volg ons:

Advertensies


Advertensies