ਲੂਕਾ ਦੀ ਇੰਜੀਲ 4:41 - Punjabi Standard Bible41 ਬਹੁਤਿਆਂ ਵਿੱਚੋਂ ਦੁਸ਼ਟ ਆਤਮਾਵਾਂ ਵੀ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲੀਆਂ, “ਤੂੰ ਪਰਮੇਸ਼ਰ ਦਾ ਪੁੱਤਰ ਹੈਂ!” ਪਰ ਉਹ ਉਨ੍ਹਾਂ ਨੂੰ ਝਿੜਕਦਾ ਅਤੇ ਬੋਲਣ ਨਹੀਂ ਦਿੰਦਾ ਸੀ, ਕਿਉਂਕਿ ਉਹ ਜਾਣਦੀਆਂ ਸਨ ਕਿ ਉਹ ਮਸੀਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)41 ਅਰ ਬਹੁਤਿਆਂ ਵਿੱਚੋਂ ਭੂਤ ਭੀ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਆਏ ਭਈ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਓਹ ਪਛਾਣਦੇ ਸਨ ਜੋ ਇਹ ਮਸੀਹ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)41 ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲ ਗਈਆਂ, “ਤੁਸੀਂ ਪਰਮੇਸ਼ਰ ਦੇ ਪੁੱਤਰ ਹੋ !” ਪਰ ਯਿਸੂ ਨੇ ਉਹਨਾਂ ਨੂੰ ਝਿੜਕਿਆ ਅਤੇ ਹੋਰ ਕੁਝ ਨਾ ਕਹਿਣ ਦਿੱਤਾ ਕਿਉਂਕਿ ਉਹ ਜਾਣਦੀਆਂ ਸਨ ਕਿ ਯਿਸੂ ਹੀ ਮਸੀਹ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ41 ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲੀ ਕਿ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਸੀ। Sien die hoofstukਪਵਿੱਤਰ ਬਾਈਬਲ41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ। Sien die hoofstuk |