Aanlyn Bybel

- Advertensies -




ਲੂਕਾ ਦੀ ਇੰਜੀਲ 4:43 - Punjabi Standard Bible

43 ਪਰ ਉਸ ਨੇ ਉਨ੍ਹਾਂ ਨੂੰ ਕਿਹਾ,“ਮੈਨੂੰ ਦੂਜੇ ਨਗਰਾਂ ਵਿੱਚ ਵੀ ਪਰਮੇਸ਼ਰ ਦੇ ਰਾਜ ਦੀ ਖੁਸ਼ਖ਼ਬਰੀ ਸੁਣਾਉਣਾ ਜ਼ਰੂਰੀ ਹੈ, ਕਿਉਂਕਿ ਮੈਨੂੰ ਇਸੇ ਲਈ ਭੇਜਿਆ ਗਿਆ ਹੈਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

43 ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮੈਨੂੰ ਚਾਹੀਦਾ ਹੈ ਜੋ ਹੋਰਨਾਂ ਨਗਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਵਾਂ ਕਿਉਂਕਿ ਮੈਂ ਇਸੇ ਲਈ ਘੱਲਿਆ ਗਿਆ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

43 ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੇਰੇ ਲਈ ਦੂਜੇ ਸ਼ਹਿਰਾਂ ਵਿੱਚ ਵੀ ਪਰਮੇਸ਼ਰ ਦੇ ਸ਼ੁਭ ਸਮਾਚਾਰ ਦਾ ਸੰਦੇਸ਼ ਦੇਣਾ ਜ਼ਰੂਰੀ ਹੈ ਕਿਉਂਕਿ ਇਸੇ ਲਈ ਪਰਮੇਸ਼ਰ ਨੇ ਮੈਨੂੰ ਭੇਜਿਆ ਹੈ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

43 ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾ ਕਿਉਂਕਿ ਇਸ ਕਰਕੇ ਹੀ ਮੈ ਭੇਜਿਆ ਗਿਆ ਹਾਂ।”

Sien die hoofstuk Kopieer

ਪਵਿੱਤਰ ਬਾਈਬਲ

43 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”

Sien die hoofstuk Kopieer




ਲੂਕਾ ਦੀ ਇੰਜੀਲ 4:43

Volg ons:

Advertensies


Advertensies