Aanlyn Bybel

- Advertensies -




ਲੂਕਾ ਦੀ ਇੰਜੀਲ 4:44 - Punjabi Standard Bible

44 ਤਦ ਉਹ ਯਹੂਦਿਯਾ ਦੇ ਸਭਾ-ਘਰਾਂ ਵਿੱਚ ਪ੍ਰਚਾਰ ਕਰਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

44 ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

44 ਇਸ ਲਈ ਯਿਸੂ ਯਹੂਦਿਯਾ ਦੇਸ਼ ਦੇ ਪ੍ਰਾਰਥਨਾ ਘਰਾਂ ਵਿੱਚ ਸ਼ੁਭ ਸਮਾਚਾਰ ਸੁਣਾਉਂਦੇ ਰਹੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

44 ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ

44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।

Sien die hoofstuk Kopieer




ਲੂਕਾ ਦੀ ਇੰਜੀਲ 4:44

Volg ons:

Advertensies


Advertensies