Aanlyn Bybel

- Advertensies -




ਲੂਕਾ ਦੀ ਇੰਜੀਲ 4:8 - Punjabi Standard Bible

8 ਯਿਸੂ ਨੇ ਉਸ ਨੂੰ ਕਿਹਾ,“ਲਿਖਿਆ ਹੈ:ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਹੀ ਮੱਥਾ ਟੇਕ ਅਤੇ ਸਿਰਫ ਉਸੇ ਦੀ ਸੇਵਾ ਕਰ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਜੋ ਲਿਖਿਆ ਹੈ ਭਈ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਹੀ ਮੱਥਾ ਟੇਕ, ਅਤੇ ਕੇਵਲ ਉਹਨਾਂ ਦੀ ਹੀ ਸੇਵਾ ਕਰ ।’”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”

Sien die hoofstuk Kopieer

ਪਵਿੱਤਰ ਬਾਈਬਲ

8 ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”

Sien die hoofstuk Kopieer




ਲੂਕਾ ਦੀ ਇੰਜੀਲ 4:8

Volg ons:

Advertensies


Advertensies