ਲੂਕਾ ਦੀ ਇੰਜੀਲ 4:9 - Punjabi Standard Bible9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ Sien die hoofstukਪਵਿੱਤਰ ਬਾਈਬਲ O.V. Bible (BSI)9 ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”। Sien die hoofstukਪਵਿੱਤਰ ਬਾਈਬਲ (Revised Common Language North American Edition)9 ਫਿਰ ਸ਼ੈਤਾਨ ਯਿਸੂ ਨੂੰ ਯਰੂਸ਼ਲਮ ਸ਼ਹਿਰ ਵਿੱਚ ਲੈ ਗਿਆ । ਉਸ ਨੇ ਯਿਸੂ ਨੂੰ ਹੈਕਲ ਦੇ ਸਭ ਤੋਂ ਉੱਚੇ ਮੁਨਾਰੇ ਉੱਤੇ ਖੜ੍ਹਾ ਕਰ ਦਿੱਤਾ । ਫਿਰ ਸ਼ੈਤਾਨ ਨੇ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ । Sien die hoofstukਪੰਜਾਬੀ ਮੌਜੂਦਾ ਤਰਜਮਾ9 ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। ਅਤੇ ਉਹ ਨੇ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਪਣੇ ਆਪ ਨੂੰ ਇੱਥੋ ਹੇਠਾਂ ਸੁੱਟ ਦੇ। Sien die hoofstukਪਵਿੱਤਰ ਬਾਈਬਲ9 ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ। Sien die hoofstuk |