ਲੂਕਾ ਦੀ ਇੰਜੀਲ 5:1 - Punjabi Standard Bible1 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਗੰਨੇਸਰਤ ਦੀ ਝੀਲ ਦੇ ਕਿਨਾਰੇ ਖੜ੍ਹਾ ਸੀ ਤਾਂ ਭੀੜ ਪਰਮੇਸ਼ਰ ਦਾ ਵਚਨ ਸੁਣਨ ਲਈ ਉਸ ਉੱਤੇ ਡਿੱਗਦੀ ਜਾਂਦੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)1 ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)1 ਇੱਕ ਵਾਰ ਯਿਸੂ ਗੰਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ । ਬਹੁਤ ਸਾਰੇ ਲੋਕ ਪਰਮੇਸ਼ਰ ਦਾ ਵਚਨ ਸੁਣਨ ਲਈ ਉਹਨਾਂ ਕੋਲ ਇਕੱਠੇ ਹੋ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ1 ਇੱਕ ਦਿਨ ਯਿਸ਼ੂ ਗੰਨਨੇਸਰਤ ਝੀਲ ਦੇ ਕੰਢੇ ਉੱਤੇ ਖੜ੍ਹੇ ਸਨ ਤੇ ਉੱਥੇ ਇੱਕ ਵੱਡੀ ਭੀੜ ਨੇ ਉਹਨਾਂ ਨੂੰ ਪਰਮੇਸ਼ਵਰ ਦਾ ਬਚਨ ਸੁਣਨ ਲਈ ਘੇਰ ਲਿਆ। Sien die hoofstukਪਵਿੱਤਰ ਬਾਈਬਲ1 ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ। Sien die hoofstuk |