ਲੂਕਾ ਦੀ ਇੰਜੀਲ 5:11 - Punjabi Standard Bible11 ਉਹ ਕਿਸ਼ਤੀਆਂ ਕਿਨਾਰੇ ਉੱਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰੇ। Sien die hoofstukਪਵਿੱਤਰ ਬਾਈਬਲ O.V. Bible (BSI)11 ਤਦ ਓਹ ਆਪਣੀਆਂ ਬੇੜੀਆਂ ਕੰਢੇ ਲਿਆਏ ਅਤੇ ਸੱਭੋ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਉਹ ਲੋਕ ਆਪਣੀਆਂ ਕਿਸ਼ਤੀਆਂ ਕੰਢੇ ਉੱਤੇ ਲਿਆਏ ਅਤੇ ਆਪਣਾ ਸਭ ਕੁਝ ਛੱਡ ਕੇ ਯਿਸੂ ਦੇ ਚੇਲੇ ਬਣ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ11 ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ। Sien die hoofstukਪਵਿੱਤਰ ਬਾਈਬਲ11 ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ। Sien die hoofstuk |