Aanlyn Bybel

- Advertensies -




ਲੂਕਾ ਦੀ ਇੰਜੀਲ 5:12 - Punjabi Standard Bible

12 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ, ਉੱਥੇ ਕੋੜ੍ਹ ਨਾਲ ਭਰਿਆ ਇੱਕ ਮਨੁੱਖ ਸੀ। ਉਸ ਨੇ ਯਿਸੂ ਨੂੰ ਵੇਖਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਬੇਨਤੀ ਕੀਤੀ, “ਪ੍ਰਭੂ, ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸਕਦਾ ਹੈਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਇੱਕ ਵਾਰ ਯਿਸੂ ਇੱਕ ਸ਼ਹਿਰ ਵਿੱਚ ਸਨ ਜਿੱਥੇ ਇੱਕ ਕੋੜ੍ਹ ਨਾਲ ਭਰਿਆ ਹੋਇਆ ਆਦਮੀ ਰਹਿੰਦਾ ਸੀ । ਯਿਸੂ ਨੂੰ ਦੇਖ ਕੇ ਉਹ ਆਦਮੀ ਮੂੰਹ ਦੇ ਭਾਰ ਡਿੱਗ ਕੇ ਉਹਨਾਂ ਅੱਗੇ ਬੇਨਤੀ ਕਰਨ ਲੱਗਾ, “ਪ੍ਰਭੂ ਜੀ, ਜੇਕਰ ਤੁਸੀਂ ਚਾਹੋ ਤਾਂ ਮੈਨੂੰ ਚੰਗਾ ਕਰ ਸਕਦੇ ਹੋ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ, ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ ਕੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

Sien die hoofstuk Kopieer

ਪਵਿੱਤਰ ਬਾਈਬਲ

12 ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”

Sien die hoofstuk Kopieer




ਲੂਕਾ ਦੀ ਇੰਜੀਲ 5:12

Volg ons:

Advertensies


Advertensies