Aanlyn Bybel

- Advertensies -




ਲੂਕਾ ਦੀ ਇੰਜੀਲ 5:14 - Punjabi Standard Bible

14 ਉਸ ਨੇ ਉਹਨੂੰ ਹੁਕਮ ਦਿੱਤਾ ਕਿਕਿਸੇ ਨੂੰ ਨਾ ਦੱਸੀਂ, ਪਰ ਜਾ ਕੇ ਆਪਣੇ ਆਪ ਨੂੰ ਯਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਆਗਿਆ ਦਿੱਤੀ ਹੈ ਤਾਂਕਿ ਉਨ੍ਹਾਂ ਲਈ ਗਵਾਹੀ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਤਾਂ ਉਸ ਨੇ ਉਹ ਨੂੰ ਹੁਕਮ ਕੀਤਾ ਭਈ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਫਿਰ ਯਿਸੂ ਨੇ ਉਸ ਨੂੰ ਕਿਹਾ, “ਕਿਸੇ ਨੂੰ ਇਸ ਬਾਰੇ ਕੁਝ ਨਾ ਕਹਿਣਾ, ਪਰ ਜਾ, ਆਪਣੇ ਆਪ ਨੂੰ ਪੁਰੋਹਿਤ ਨੂੰ ਦਿਖਾ ਅਤੇ ਜੋ ਚੜ੍ਹਾਵਾ ਮੂਸਾ ਨੇ ਚੰਗਾ ਹੋਣ ਦੇ ਲਈ ਠਹਿਰਾਇਆ ਹੋਇਆ ਹੈ, ਜਾ ਕੇ ਚੜ੍ਹਾ ਤਾਂ ਜੋ ਸਾਰੇ ਲੋਕ ਜਾਨਣ ਕਿ ਤੂੰ ਹੁਣ ਚੰਗਾ ਹੋ ਗਿਆ ਹੈਂ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

Sien die hoofstuk Kopieer

ਪਵਿੱਤਰ ਬਾਈਬਲ

14 ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 5:14

Volg ons:

Advertensies


Advertensies