ਲੂਕਾ ਦੀ ਇੰਜੀਲ 5:17 - Punjabi Standard Bible17 ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉਪਦੇਸ਼ ਦੇ ਰਿਹਾ ਸੀ ਅਤੇ ਫ਼ਰੀਸੀ ਅਤੇ ਬਿਵਸਥਾ ਦੇ ਸਿਖਾਉਣ ਵਾਲੇ ਜਿਹੜੇ ਯਹੂਦਿਯਾ, ਯਰੂਸ਼ਲਮ ਅਤੇ ਗਲੀਲ ਦੇ ਹਰੇਕ ਪਿੰਡ ਵਿੱਚੋਂ ਆਏ ਸਨ, ਉੱਥੇ ਬੈਠੇ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਇੱਕ ਦਿਨ ਐਉਂ ਹੋਇਆ ਕਿ ਜਿਸ ਵੇਲੇ ਉਹ ਉਪਦੇਸ਼ ਕਰਦਾ ਸੀ ਤਾਂ ਕਈ ਫ਼ਰੀਸੀ ਅਤੇ ਤੁਰੇਤ ਦੇ ਪੜ੍ਹਾਉਣ ਵਾਲੇ ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਉੱਥੇ ਬੈਠੇ ਅਰ ਪ੍ਰਭੁ ਦੀ ਸਮਰੱਥਾ ਚੰਗਾ ਕਰਨ ਲਈ ਉਹ ਦੇ ਨਾਲ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇੱਕ ਦਿਨ ਯਿਸੂ ਉਪਦੇਸ਼ ਦੇ ਰਹੇ ਸਨ ਅਤੇ ਪਰਮੇਸ਼ਰ ਦੀ ਬਿਮਾਰਾਂ ਨੂੰ ਚੰਗਾ ਕਰਨ ਵਾਲੀ ਸਮਰੱਥਾ ਉਹਨਾਂ ਵਿੱਚ ਸੀ । ਉਸ ਸਮੇਂ ਉਹਨਾਂ ਕੋਲ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਬੈਠੇ ਹੋਏ ਸਨ ਜਿਹੜੇ ਗਲੀਲ ਅਤੇ ਯਹੂਦਿਯਾ ਦੇ ਸ਼ਹਿਰਾਂ ਅਤੇ ਯਰੂਸ਼ਲਮ ਤੋਂ ਆਏ ਹੋਏ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇੱਕ ਦਿਨ, ਜਦੋਂ ਯਿਸ਼ੂ ਸਿੱਖਿਆ ਦੇ ਰਹੇ ਸਨ, ਅਤੇ ਫ਼ਰੀਸੀ ਅਤੇ ਸ਼ਾਸਤਰੀ ਉੱਥੇ ਬੈਠੇ ਸਨ, ਜੋ ਕੀ ਗਲੀਲ ਅਤੇ ਯਹੂਦਿਯਾ ਪ੍ਰਦੇਸ਼ਾ ਅਤੇ ਯੇਰੂਸ਼ਲੇਮ ਦੇ ਨਗਰਾਂ ਤੋਂ ਆਏ ਸਨ। ਪਰਮੇਸ਼ਵਰ ਦੀ ਬੀਮਾਰਾ ਨੂੰ ਚੰਗਾ ਕਰਨ ਦੀ ਸਮਰੱਥ ਯਿਸ਼ੂ ਦੇ ਨਾਲ ਸੀ। Sien die hoofstukਪਵਿੱਤਰ ਬਾਈਬਲ17 ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ। Sien die hoofstuk |