ਲੂਕਾ ਦੀ ਇੰਜੀਲ 5:2 - Punjabi Standard Bible2 ਤਦ ਉਸ ਨੇ ਝੀਲ ਦੇ ਕਿਨਾਰੇ ਦੋ ਕਿਸ਼ਤੀਆਂ ਖੜ੍ਹੀਆਂ ਵੇਖੀਆਂ ਅਤੇ ਮਛੇਰੇ ਉਨ੍ਹਾਂ ਵਿੱਚੋਂ ਉੱਤਰ ਕੇ ਜਾਲ਼ ਧੋ ਰਹੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਉਹ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)2 ਯਿਸੂ ਨੇ ਝੀਲ ਦੇ ਕੰਢੇ ਉੱਤੇ ਦੋ ਕਿਸ਼ਤੀਆਂ ਦੇਖੀਆਂ । ਮਛੇਰੇ ਉਹਨਾਂ ਵਿੱਚੋਂ ਨਿੱਕਲ ਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ2 ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਸਨ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ। Sien die hoofstukਪਵਿੱਤਰ ਬਾਈਬਲ2 ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ। Sien die hoofstuk |