Aanlyn Bybel

- Advertensies -




ਲੂਕਾ ਦੀ ਇੰਜੀਲ 5:20 - Punjabi Standard Bible

20 ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਨੇ ਕਿਹਾ,“ਮਨੁੱਖਾ, ਤੇਰੇ ਪਾਪ ਮਾਫ਼ ਹੋਏ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਅਤੇ ਉਸ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਤੈਨੂੰ ਮਾਫ਼ ਹੋਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਯਿਸੂ ਨੇ ਉਹਨਾਂ ਦਾ ਵਿਸ਼ਵਾਸ ਦੇਖ ਕੇ ਉਸ ਆਦਮੀ ਨੂੰ ਕਿਹਾ, “ਮਿੱਤਰ, ਤੇਰੇ ਪਾਪ ਮਾਫ਼ ਹੋਏ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਉਹਨਾਂ ਦਾ ਵਿਸ਼ਵਾਸ ਦੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

Sien die hoofstuk Kopieer

ਪਵਿੱਤਰ ਬਾਈਬਲ

20 ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”

Sien die hoofstuk Kopieer




ਲੂਕਾ ਦੀ ਇੰਜੀਲ 5:20

Volg ons:

Advertensies


Advertensies