Aanlyn Bybel

- Advertensies -




ਲੂਕਾ ਦੀ ਇੰਜੀਲ 5:23 - Punjabi Standard Bible

23 ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

23 ਕੀ ਕਹਿਣਾ ਸੌਖਾ ਹੈ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ ?’

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

23 ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’?

Sien die hoofstuk Kopieer

ਪਵਿੱਤਰ ਬਾਈਬਲ

23 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’

Sien die hoofstuk Kopieer




ਲੂਕਾ ਦੀ ਇੰਜੀਲ 5:23

Volg ons:

Advertensies


Advertensies