ਲੂਕਾ ਦੀ ਇੰਜੀਲ 5:24 - Punjabi Standard Bible24 ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਫਿਰ ਉਸ ਨੇ ਅਧਰੰਗੀ ਨੂੰ ਕਿਹਾ,“ਮੈਂ ਤੈਨੂੰ ਕਹਿੰਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਆਪਣੇ ਘਰ ਚਲਾ ਜਾ।” Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। Sien die hoofstukਪਵਿੱਤਰ ਬਾਈਬਲ (Revised Common Language North American Edition)24 ਪਰ ਇਸ ਤੋਂ ਤੁਸੀਂ ਜਾਣ ਜਾਓ ਕਿ ਮਨੁੱਖ ਦੇ ਪੁੱਤਰ ਨੂੰ ਇਸ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ ।” ਫਿਰ ਯਿਸੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।” Sien die hoofstukਪੰਜਾਬੀ ਮੌਜੂਦਾ ਤਰਜਮਾ24 ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਵਿਛੋਣਾ ਅਤੇ ਆਪਣੇ ਘਰ ਚਲਾ ਜਾ।” Sien die hoofstukਪਵਿੱਤਰ ਬਾਈਬਲ24 ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।” Sien die hoofstuk |