ਲੂਕਾ ਦੀ ਇੰਜੀਲ 5:25 - Punjabi Standard Bible25 ਉਹ ਤੁਰੰਤ ਉਨ੍ਹਾਂ ਦੇ ਸਾਹਮਣਿਓਂ ਉੱਠਿਆ ਅਤੇ ਉਸ ਮੰਜੀ ਨੂੰ ਜਿਸ ਉੱਤੇ ਪਿਆ ਸੀ, ਚੁੱਕ ਕੇ ਪਰਮੇਸ਼ਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਰ ਜਿਸ ਉੱਤੇ ਪਿਆ ਉਹ ਨੂੰ ਚੁੱਕ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)25 ਉਸੇ ਸਮੇਂ ਉਹ ਆਦਮੀ ਉਸ ਮੰਜੀ ਨੂੰ ਜਿਸ ਉੱਤੇ ਉਹ ਲੰਮਾ ਪਿਆ ਹੋਇਆ ਸੀ, ਚੁੱਕ ਕੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਆਪਣੇ ਘਰ ਨੂੰ ਚਲਾ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ25 ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਬਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਘਰ ਚਲਾ ਗਿਆ। Sien die hoofstukਪਵਿੱਤਰ ਬਾਈਬਲ25 ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ। Sien die hoofstuk |