ਲੂਕਾ ਦੀ ਇੰਜੀਲ 5:28 - Punjabi Standard Bible28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ। Sien die hoofstukਪਵਿੱਤਰ ਬਾਈਬਲ O.V. Bible (BSI)28 ਤਾਂ ਉਹ ਸੱਭੋ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। Sien die hoofstukਪਵਿੱਤਰ ਬਾਈਬਲ (Revised Common Language North American Edition)28 ਉਹ ਉੱਠਿਆ ਅਤੇ ਆਪਣਾ ਸਭ ਕੁਝ ਛੱਡ ਕੇ ਯਿਸੂ ਦਾ ਚੇਲਾ ਬਣ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ28 ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ। Sien die hoofstukਪਵਿੱਤਰ ਬਾਈਬਲ28 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ। Sien die hoofstuk |