ਲੂਕਾ ਦੀ ਇੰਜੀਲ 5:3 - Punjabi Standard Bible3 ਉਸ ਨੇ ਉਨ੍ਹਾਂ ਕਿਸ਼ਤੀਆਂ ਵਿੱਚੋਂ ਇੱਕ 'ਤੇ ਜੋ ਸ਼ਮਊਨ ਦੀ ਸੀ, ਚੜ੍ਹ ਕੇ ਉਸ ਨੂੰ ਕਿਹਾ ਕਿ ਉਹ ਕਿਸ਼ਤੀ ਨੂੰ ਕਿਨਾਰੇ ਤੋਂ ਥੋੜ੍ਹਾ ਹਟਾ ਲਵੇ। ਤਦ ਉਹ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਉਸ ਤੋਂ ਚਾਹਿਆ ਜੋ ਕੰਢਿਓਂ ਰਤੀਕੁ ਹਟਾ ਲੈ ਤਾਂ ਉਹ ਬੈਠ ਕੇ ਉੱਤੋਂ ਲੋਕਾਂ ਨੂੰ ਉਪਦੇਸ਼ ਦੇਣ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ। Sien die hoofstukਪਵਿੱਤਰ ਬਾਈਬਲ (Revised Common Language North American Edition)3 ਯਿਸੂ ਇੱਕ ਕਿਸ਼ਤੀ ਵਿੱਚ ਬੈਠ ਗਏ ਜਿਹੜੀ ਸ਼ਮਊਨ ਦੀ ਸੀ । ਉਹਨਾਂ ਨੇ ਸ਼ਮਊਨ ਨੂੰ ਕਿਹਾ, “ਕਿਸ਼ਤੀ ਨੂੰ ਕੰਢੇ ਤੋਂ ਹਟਾ ਕੇ ਪਾਣੀ ਵਿੱਚ ਲੈ ਚੱਲੋ ।” ਫਿਰ ਯਿਸੂ ਨੇ ਕਿਸ਼ਤੀ ਵਿੱਚ ਬੈਠ ਕੇ ਲੋਕਾਂ ਨੂੰ ਉਪਦੇਸ਼ ਦਿੱਤਾ । Sien die hoofstukਪੰਜਾਬੀ ਮੌਜੂਦਾ ਤਰਜਮਾ3 ਯਿਸ਼ੂ ਇੱਕ ਕਿਸ਼ਤੀ ਤੇ ਬੈਠ ਗਏ ਜੋ ਸ਼ਿਮਓਨ ਦੀ ਸੀ। ਉਹਨਾਂ ਨੇ ਸ਼ਿਮਓਨ ਨੂੰ ਕਿਹਾ ਕਿਸ਼ਤੀ ਨੂੰ ਕੰਢੇ ਤੋਂ ਥੋੜ੍ਹੀ ਦੂਰ ਲੈ ਚਲ, ਅਤੇ ਉਹ ਕਿਸ਼ਤੀ ਤੇ ਬੈਠ ਗਏ ਫਿਰ ਉਹਨਾਂ ਨੇ ਕਿਸ਼ਤੀ ਵਿੱਚੋਂ ਲੋਕਾਂ ਨੂੰ ਸਿਖੋਣਾ ਸ਼ੁਰੂ ਕਰ ਦਿੱਤਾ। Sien die hoofstukਪਵਿੱਤਰ ਬਾਈਬਲ3 ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ। Sien die hoofstuk |