Aanlyn Bybel

- Advertensies -




ਲੂਕਾ ਦੀ ਇੰਜੀਲ 5:30 - Punjabi Standard Bible

30 ਤਦ ਫ਼ਰੀਸੀ ਅਤੇ ਉਨ੍ਹਾਂ ਦੇ ਸ਼ਾਸਤਰੀ ਉਸ ਦੇ ਚੇਲਿਆਂ ਵਿਰੁੱਧ ਬੁੜਬੁੜਾ ਕੇ ਕਹਿਣ ਲੱਗੇ, “ਤੁਸੀਂ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦੇ-ਪੀਂਦੇ ਹੋ?”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਫ਼ਰੀਸੀ ਅਰ ਉਨ੍ਹਾਂ ਦੇ ਗ੍ਰੰਥੀ ਉਸ ਦੇ ਚੇਲਿਆਂ ਉੱਤੇ ਬੁੜਬੜਾ ਕੇ ਕਹਿਣ ਲੱਗੇ ਭਈ ਤੁਸੀਂ ਕਿਉਂ ਮਸੂਲੀਆਂ ਅਤੇ ਪਾਪੀਆਂ ਨਾਲ ਖਾਂਦੇ ਪੀਂਦੇ ਹੋ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

30 ਤਦ ਫ਼ਰੀਸੀ ਅਤੇ ਉਹਨਾਂ ਦੇ ਦਲ ਦੇ ਵਿਵਸਥਾ ਦੇ ਸਿੱਖਿਅਕ ਬੁੜਬੁੜਾਉਣ ਲੱਗੇ ਅਤੇ ਯਿਸੂ ਦੇ ਚੇਲਿਆਂ ਨੂੰ ਕਹਿਣ ਲੱਗੇ, “ਤੁਸੀਂ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਬੈਠ ਕੇ ਕਿਉਂ ਖਾਂਦੇ ਪੀਂਦੇ ਹੋ ?”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

30 ਪਰ ਇਹ ਵੇਖ ਕੇ, ਫ਼ਰੀਸੀਆਂ ਅਤੇ ਉਸ ਸਮੂਹ ਦੇ ਬਿਵਸਥਾ ਦੇ ਉਪਦੇਸ਼ਕਾਂ ਨੇ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”

Sien die hoofstuk Kopieer

ਪਵਿੱਤਰ ਬਾਈਬਲ

30 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”

Sien die hoofstuk Kopieer




ਲੂਕਾ ਦੀ ਇੰਜੀਲ 5:30

Volg ons:

Advertensies


Advertensies