ਲੂਕਾ ਦੀ ਇੰਜੀਲ 5:31 - Punjabi Standard Bible31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ; Sien die hoofstukਪਵਿੱਤਰ ਬਾਈਬਲ O.V. Bible (BSI)31 ਯਿਸੂ ਨੇ ਉਨ੍ਹਾਂ ਉੱਤਰ ਦਿੱਤਾ ਕਿ ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)31 ਯਿਸੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਲੋੜ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹੁੰਦੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ31 ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ; Sien die hoofstukਪਵਿੱਤਰ ਬਾਈਬਲ31 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ। Sien die hoofstuk |