ਲੂਕਾ ਦੀ ਇੰਜੀਲ 5:33 - Punjabi Standard Bible33 ਉਨ੍ਹਾਂ ਨੇ ਉਸ ਨੂੰ ਕਿਹਾ, “ਯੂਹੰਨਾ ਦੇ ਚੇਲੇ ਤਾਂ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ, ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।” Sien die hoofstukਪਵਿੱਤਰ ਬਾਈਬਲ O.V. Bible (BSI)33 ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)33 ਕੁਝ ਲੋਕਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਅਕਸਰ ਵਰਤ ਰੱਖਦੇ ਹਨ ਅਤੇ ਇਸੇ ਤਰ੍ਹਾਂ ਫ਼ਰੀਸੀਆਂ ਦੇ ਵੀ ਪਰ ਤੁਹਾਡੇ ਚੇਲੇ ਹਮੇਸ਼ਾ ਖਾਂਦੇ ਪੀਂਦੇ ਹਨ ।” Sien die hoofstukਪੰਜਾਬੀ ਮੌਜੂਦਾ ਤਰਜਮਾ33 ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।” Sien die hoofstukਪਵਿੱਤਰ ਬਾਈਬਲ33 ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।” Sien die hoofstuk |