Aanlyn Bybel

- Advertensies -




ਲੂਕਾ ਦੀ ਇੰਜੀਲ 5:34 - Punjabi Standard Bible

34 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਤੁਸੀਂ ਉਨ੍ਹਾਂ ਤੋਂ ਵਰਤ ਰੱਖਵਾ ਸਕਦੇ ਹੋ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸੱਕਦੇ ਹੋ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

34 ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਕੀ ਉਹ ਭੋਜਨ ਕੀਤੇ ਬਗ਼ੈਰ ਰਹਿ ਸਕਦੇ ਹਨ ? ਨਹੀਂ, ਇਹ ਨਹੀਂ ਹੋ ਸਕਦਾ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

34 ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?

Sien die hoofstuk Kopieer

ਪਵਿੱਤਰ ਬਾਈਬਲ

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ?

Sien die hoofstuk Kopieer




ਲੂਕਾ ਦੀ ਇੰਜੀਲ 5:34

Volg ons:

Advertensies


Advertensies