Aanlyn Bybel

- Advertensies -




ਲੂਕਾ ਦੀ ਇੰਜੀਲ 5:35 - Punjabi Standard Bible

35 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਤਦ ਉਨ੍ਹਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅੱਡ ਕੀਤੀ ਜਾਵੇਗਾ ਤਦ ਉਨ੍ਹੀਂ ਦਿਨੀਂ ਓਹ ਵਰਤ ਰੱਖਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

35 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਤਦ ਉਹਨਾਂ ਦਿਨਾਂ ਵਿੱਚ ਉਹ ਵਰਤ ਰੱਖਣਗੇ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

35 ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।”

Sien die hoofstuk Kopieer

ਪਵਿੱਤਰ ਬਾਈਬਲ

35 ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।”

Sien die hoofstuk Kopieer




ਲੂਕਾ ਦੀ ਇੰਜੀਲ 5:35

Volg ons:

Advertensies


Advertensies