Aanlyn Bybel

- Advertensies -




ਲੂਕਾ ਦੀ ਇੰਜੀਲ 5:37 - Punjabi Standard Bible

37 ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ, ਨਹੀਂ ਤਾਂ ਨਵੀਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਵਹਿ ਜਾਵੇਗੀ ਅਤੇ ਮਸ਼ਕਾਂ ਨਾਸ ਹੋ ਜਾਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਅਰ ਨਵੀਂ ਮੈ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈ ਮਸ਼ਕਾ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

37 ਕੋਈ ਮਨੁੱਖ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ ਜੇਕਰ ਉਹ ਇਸ ਤਰ੍ਹਾਂ ਕਰੇ ਤਾਂ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ । ਮੈਅ ਵਗ ਜਾਵੇਗੀ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

37 ਉਸੇ ਤਰ੍ਹਾਂ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਿਆ ਜਾਂਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।

Sien die hoofstuk Kopieer

ਪਵਿੱਤਰ ਬਾਈਬਲ

37 ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।

Sien die hoofstuk Kopieer




ਲੂਕਾ ਦੀ ਇੰਜੀਲ 5:37

Volg ons:

Advertensies


Advertensies