Aanlyn Bybel

- Advertensies -




ਲੂਕਾ ਦੀ ਇੰਜੀਲ 5:39 - Punjabi Standard Bible

39 ਕੋਈ ਵੀ ਪੁਰਾਣੀ ਮੈ ਪੀ ਕੇ ਨਵੀਂ ਦੀ ਇੱਛਾ ਨਹੀਂ ਕਰਦਾ; ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ’।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਅਤੇ ਪੁਰਾਣੀ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਭਈ ਪੁਰਾਣੀ ਚੰਗੀ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

39 ਕੋਈ ਮਨੁੱਖ ਪੁਰਾਣੀ ਮੈਅ ਪੀਣ ਦੇ ਬਾਅਦ ਨਵੀਂ ਮੈਅ ਨਹੀਂ ਪੀਣੀ ਚਾਹੁੰਦਾ ਕਿਉਂਕਿ ਉਹ ਕਹਿੰਦਾ ਹੈ, ‘ਪੁਰਾਣੀ ਹੀ ਚੰਗੀ ਹੈ ।’”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

39 ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”

Sien die hoofstuk Kopieer

ਪਵਿੱਤਰ ਬਾਈਬਲ

39 ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’”

Sien die hoofstuk Kopieer




ਲੂਕਾ ਦੀ ਇੰਜੀਲ 5:39

Volg ons:

Advertensies


Advertensies