Aanlyn Bybel

- Advertensies -




ਲੂਕਾ ਦੀ ਇੰਜੀਲ 5:8 - Punjabi Standard Bible

8 ਇਹ ਵੇਖ ਕੇ ਸ਼ਮਊਨ ਪਤਰਸ ਯਿਸੂ ਦੇ ਚਰਨਾਂ 'ਤੇ ਡਿੱਗ ਪਿਆ ਅਤੇ ਕਿਹਾ, “ਪ੍ਰਭੂ, ਮੇਰੇ ਕੋਲੋਂ ਚਲਾ ਜਾ, ਕਿਉਂ ਜੋ ਮੈਂ ਇੱਕ ਪਾਪੀ ਮਨੁੱਖ ਹਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਪਿਆ ਅਤੇ ਬੋਲਿਆ, ਪ੍ਰਭੁ ਜੀ ਮੇਰੇ ਕੋਲੋਂ ਚੱਲਿਆ ਜਾਹ ਕਿਉਂ ਜੋ ਮੈਂ ਪਾਪੀ ਬੰਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਇਹ ਸਭ ਕੁਝ ਦੇਖ ਕੇ ਪਤਰਸ ਯਿਸੂ ਦੇ ਚਰਨਾਂ ਉੱਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਪ੍ਰਭੂ ਜੀ, ਮੇਰੇ ਕੋਲੋਂ ਚਲੇ ਜਾਓ, ਮੈਂ ਪਾਪੀ ਮਨੁੱਖ ਹਾਂ !”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲਗਾ, “ਮੇਰੇ ਤੋਂ ਦੂਰ ਰਹੋ, ਹੇ ਪ੍ਰਭੂ, ਮੈਂ ਇੱਕ ਪਾਪੀ ਮਨੁੱਖ ਹਾਂ।”

Sien die hoofstuk Kopieer

ਪਵਿੱਤਰ ਬਾਈਬਲ

8-9 ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।

Sien die hoofstuk Kopieer




ਲੂਕਾ ਦੀ ਇੰਜੀਲ 5:8

Volg ons:

Advertensies


Advertensies