ਲੂਕਾ ਦੀ ਇੰਜੀਲ 6:11 - Punjabi Standard Bible11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦਾ ਕੀ ਕਰੀਏ। Sien die hoofstukਪਵਿੱਤਰ ਬਾਈਬਲ O.V. Bible (BSI)11 ਪਰ ਓਹ ਸੁਦਾਪੁਣੇ ਨਾਲ ਭਰ ਗਏ ਅਰ ਆਪੋ ਵਿੱਚ ਗੱਲਾਂ ਕਰਨ ਲੱਗੇ ਭਈ ਅਸੀਂ ਯਿਸੂ ਨਾਲ ਕੀ ਕਰੀਏ? ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?। Sien die hoofstukਪਵਿੱਤਰ ਬਾਈਬਲ (Revised Common Language North American Edition)11 ਤਦ ਫ਼ਰੀਸੀ ਅਤੇ ਵਿਵਸਥਾ ਦੇ ਸਿੱਖਿਅਕ ਗੁੱਸੇ ਵਿੱਚ ਆ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦੇ ਨਾਲ ਕੀ ਕੀਤਾ ਜਾਵੇ । Sien die hoofstukਪੰਜਾਬੀ ਮੌਜੂਦਾ ਤਰਜਮਾ11 ਇਹ ਵੇਖ ਕੇ ਫ਼ਰੀਸੀ ਅਤੇ ਸ਼ਾਸਤਰੀ ਗੁੱਸੇ ਨਾਲ ਭੜਕ ਗਏ। ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਯਿਸ਼ੂ ਨਾਲ ਕੀ ਕਰਨਾ ਹੈ। Sien die hoofstukਪਵਿੱਤਰ ਬਾਈਬਲ11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?” Sien die hoofstuk |