ਲੂਕਾ ਦੀ ਇੰਜੀਲ 6:12 - Punjabi Standard Bible12 ਫਿਰ ਉਨ੍ਹੀਂ ਦਿਨੀਂ ਇਸ ਤਰ੍ਹਾਂ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਸਾਰੀ ਰਾਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ O.V. Bible (BSI)12 ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਕੱਟੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)12 ਇਸ ਦੇ ਬਾਅਦ ਯਿਸੂ ਇੱਕ ਦਿਨ ਪ੍ਰਾਰਥਨਾ ਕਰਨ ਦੇ ਲਈ ਪਹਾੜ ਉੱਤੇ ਗਏ । ਉਹ ਪੂਰੀ ਰਾਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦੇ ਰਹੇ । Sien die hoofstukਪੰਜਾਬੀ ਮੌਜੂਦਾ ਤਰਜਮਾ12 ਇੱਕ ਦਿਨ ਯਿਸ਼ੂ ਪ੍ਰਾਰਥਨਾ ਕਰਨ ਲਈ ਪਹਾੜ ਤੇ ਚਲੇ ਗਏ ਅਤੇ ਸਾਰੀ ਰਾਤ ਪਰਮੇਸ਼ਵਰ ਅੱਗੇ ਉਹ ਪ੍ਰਾਰਥਨਾ ਕਰਦੇ ਰਹੇ। Sien die hoofstukਪਵਿੱਤਰ ਬਾਈਬਲ12 ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ। Sien die hoofstuk |