Aanlyn Bybel

- Advertensies -




ਲੂਕਾ ਦੀ ਇੰਜੀਲ 6:14 - Punjabi Standard Bible

14 ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ, ਯਾਕੂਬ, ਯੂਹੰਨਾ, ਫ਼ਿਲਿੱਪੁਸ, ਬਰਥੁਲਮਈ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਸ਼ਮਊਨ ਜਿਹ ਦਾ ਨਾਉਂ ਉਸ ਨੇ ਪਤਰਸ ਵੀ ਧਰਿਆ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਰ ਯਾਕੂਬ ਅਰ ਯੂਹੰਨਾ ਅਰ ਫ਼ਿਲਿੱਪੁਸ ਅਰ ਬਰਥੁਲਮਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਉਹਨਾਂ ਬਾਰ੍ਹਾਂ ਚੇਲਿਆਂ ਦੇ ਨਾਂ ਇਹ ਹਨ, ਸ਼ਮਊਨ (ਜਿਸ ਦਾ ਉਪਨਾਮ ਯਿਸੂ ਨੇ ਪਤਰਸ ਰੱਖਿਆ), ਸ਼ਮਊਨ ਦਾ ਭਰਾ ਅੰਦ੍ਰਿਯਾਸ, ਯਾਕੂਬ, ਯੂਹੰਨਾ, ਫ਼ਿਲਿੱਪੁਸ, ਬਰਥੁਲਮਈ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਸ਼ਿਮਓਨ, (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ) ਅਤੇ ਉਸ ਦਾ ਭਰਾ ਆਂਦਰੇਯਾਸ, ਯਾਕੋਬ, ਯੋਹਨ, ਫਿਲਿੱਪਾਸ, ਬਾਰਥੋਲੋਮੇਯਾਸ,

Sien die hoofstuk Kopieer

ਪਵਿੱਤਰ ਬਾਈਬਲ

14 ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,

Sien die hoofstuk Kopieer




ਲੂਕਾ ਦੀ ਇੰਜੀਲ 6:14

Volg ons:

Advertensies


Advertensies