Aanlyn Bybel

- Advertensies -




ਲੂਕਾ ਦੀ ਇੰਜੀਲ 6:18 - Punjabi Standard Bible

18 ਜਿਹੜੀ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਈ ਸੀ; ਭ੍ਰਿਸ਼ਟ ਆਤਮਾਵਾਂ ਤੋਂ ਦੁਖੀ ਲੋਕ ਵੀ ਚੰਗੇ ਕੀਤੇ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਜਿਹੜੇ ਭਰਿਸ਼ਟ ਆਤਮਿਆਂ ਤੋਂ ਦੁਖੀ ਸਨ ਓਹ ਚੰਗੇ ਕੀਤੇ ਗਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਉਹ ਯਿਸੂ ਦੇ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਏ ਸਨ । ਬਹੁਤ ਸਾਰੇ ਜਿਹੜੇ ਅਸ਼ੁੱਧ ਆਤਮਾਵਾਂ ਕਾਰਨ ਦੁਖੀ ਸਨ, ਯਿਸੂ ਕੋਲ ਆਏ ਅਤੇ ਚੰਗੇ ਹੋ ਗਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਉਹਨਾਂ ਦਾ ਉਪਦੇਸ਼ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਉੱਥੇ ਆਏ ਸਨ। ਜਿਨ੍ਹਾਂ ਨੂੰ ਦੁਸ਼ਟ ਆਤਮਾ ਚਿੰਭੜੀ ਸੀ ਉਹਨਾਂ ਨੂੰ ਯਿਸ਼ੂ ਨੇ ਅਜ਼ਾਦ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ

18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।

Sien die hoofstuk Kopieer




ਲੂਕਾ ਦੀ ਇੰਜੀਲ 6:18

Volg ons:

Advertensies


Advertensies