ਲੂਕਾ ਦੀ ਇੰਜੀਲ 6:2 - Punjabi Standard Bible2 ਤਦ ਫ਼ਰੀਸੀਆਂ ਵਿੱਚੋਂ ਕੁਝ ਨੇ ਕਿਹਾ, “ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ, ਤੁਸੀਂ ਕਿਉਂ ਕਰਦੇ ਹੋ?” Sien die hoofstukਪਵਿੱਤਰ ਬਾਈਬਲ O.V. Bible (BSI)2 ਅਰ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਜੋਗ ਨਹੀਂ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? Sien die hoofstukਪਵਿੱਤਰ ਬਾਈਬਲ (Revised Common Language North American Edition)2 ਕੁਝ ਫ਼ਰੀਸੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ ਜੋ ਸਬਤ ਦੇ ਦਿਨ ਕਰਨਾ ਮਨ੍ਹਾ ਹੈ ?” Sien die hoofstukਪੰਜਾਬੀ ਮੌਜੂਦਾ ਤਰਜਮਾ2 ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?” Sien die hoofstukਪਵਿੱਤਰ ਬਾਈਬਲ2 ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।” Sien die hoofstuk |