ਲੂਕਾ ਦੀ ਇੰਜੀਲ 6:20 - Punjabi Standard Bible20 ਤਦ ਉਸ ਨੇ ਆਪਣੇ ਚੇਲਿਆਂ ਵੱਲ ਤੱਕ ਕੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਦੀਨ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਉਸ ਨੇ ਆਪਣੇ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ,- ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)20 ਯਿਸੂ ਨੇ ਆਪਣੇ ਚੇਲਿਆਂ ਵੱਲ ਦੇਖਿਆ ਅਤੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਗ਼ਰੀਬ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ ! Sien die hoofstukਪੰਜਾਬੀ ਮੌਜੂਦਾ ਤਰਜਮਾ20 ਆਪਣੇ ਚੇਲਿਆਂ ਵੱਲ ਵੇਖਦਿਆਂ, ਯਿਸ਼ੂ ਨੇ ਕਿਹਾ: “ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ, ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਦਾ ਹੈ। Sien die hoofstukਪਵਿੱਤਰ ਬਾਈਬਲ20 ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ। Sien die hoofstuk |